LINE 01
ਕਲਿਆਨਮਹਲਾ੫ਘਰੁ੨॥
ਰਾਗ ਕਲਿਆਨੁ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
Kalyaan, Fifth Mahalaa, Second House:
कलिआन महला ५ घरु २ ॥
LINE 02
ੴਸਤਿਗੁਰਪ੍ਰਸਾਦਿ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
One Universal Creator God. By The Grace Of The True Guru:
ੴ सतिगुर प्रसादि ॥
LINE 03
ਤੇਰੈਮਾਨਿਹਰਿਹਰਿਮਾਨਿ॥
ਹੇ ਹਰੀ! ਤੇਰੇ (ਬਖ਼ਸ਼ੇ) ਪਿਆਰ ਦੀ ਬਰਕਤਿ ਨਾਲ, ਹੇ ਹਰੀ! ਤੇਰੇ ਦਿੱਤੇ ਪ੍ਰੇਮ ਦੀ ਰਾਹੀਂ;
Belief in You, Lord, brings honor.
तेरै मानि हरि हरि मानि ॥
LINE 04
ਨੈਨਬੈਨਸ੍ਰਵਨਸੁਨੀਐਅੰਗਅੰਗੇਸੁਖਪ੍ਰਾਨਿ੧॥॥ਰਹਾਉ॥
ਅੱਖਾਂ ਨਾਲ (ਤੇਰਾ ਦਰਸਨ ਹਰ ਥਾਂ ਕਰੀਦਾ ਹੈ) ਬਚਨਾਂ ਨਾਲ (ਤੇਰੀ ਸਿਫ਼ਤ-ਸਾਲਾਹ ਕਰੀਦੀ ਹੈ) ਕੰਨਾਂ ਨਾਲ (ਤੇਰੀ ਸਿਫ਼ਤ-ਸਾਲਾਹ) ਸੁਣੀਦੀ ਹੈ, ਹਰੇਕ ਅੰਗ ਵਿਚ ਹਰੇਕ ਸਾਹ ਦੇ ਨਾਲ ਆਨੰਦ (ਪ੍ਰਾਪਤ ਹੁੰਦਾ ਹੈ) ॥੧॥ ਰਹਾਉ ॥
To see with my eyes, and hear with my ears - every limb and fiber of my being, and my breath of life are in bliss. ||1||Pause||
नैन बैन स्रवन सुनीऐ अंग अंगे सुख प्रानि ॥१॥ रहाउ ॥
LINE 05
ਇਤਉਤਦਹਦਿਸਿਰਵਿਓਮੇਰਤਿਨਹਿਸਮਾਨਿ੧॥॥
(ਪ੍ਰਭੂ ਤੋਂ ਮਿਲੇ ਪਿਆਰ ਦੀ ਬਰਕਤਿ ਨਾਲ ਉਹ ਪ੍ਰਭੂ) ਹਰ ਥਾਂ ਦਸੀਂ ਪਾਸੀਂ ਵਿਆਪਕ ਦਿੱਸ ਪੈਂਦਾ ਹੈ, ਸੁਮੇਰ ਪਰਬਤ ਅਤੇ ਤੀਲੇ ਵਿਚ ਇਕੋ ਜਿਹਾ ॥੧॥
Here and there, and in the ten directions You are pervading, in the mountain and the blade of grass. ||1||
इत उत दह दिसि रविओ मेर तिनहि समानि ॥१॥
LINE 06
ਜਤਕਤਾਤਤਪੇਖੀਐਹਰਿਪੁਰਖਪਤਿਪਰਧਾਨ॥
ਉਹ ਪਰਧਾਨ ਪੁਰਖ ਉਹ ਸਾਰੇ ਜੀਵਾਂ ਦਾ ਮਾਲਕ ਹਰੀ ਹਰ ਥਾਂ ਵੱਸਦਾ ਦਿੱਸਣ ਲੱਗ ਪੈਂਦਾ ਹੈ।
Wherever I look, I see the Lord, the Supreme Lord, the Primal Being.
जत कता तत पेखीऐ हरि पुरख पति परधान ॥
LINE 07
ਸਾਧਸੰਗਿਭ੍ਰਮਭੈਮਿਟੇਕਥੇਨਾਨਕਬ੍ਰਹਮਗਿਆਨ੨੧੪॥॥॥॥
ਹੇ ਨਾਨਕ! ਸਾਧ ਸੰਗਤ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਕੀਤਿਆਂ ਸਾਰੇ ਭਰਮ ਸਾਰੇ ਡਰ ਮਿਟ ਜਾਂਦੇ ਹਨ ॥੨॥੧॥੪॥
In the Saadh Sangat, the Company of the Holy, doubt and fear are dispelled. Nanak speaks the Wisdom of God. ||2||1||4||
साधसंगि भ्रम भै मिटे कथे नानक ब्रहम गिआन ॥२॥१॥४॥
GURBANI.WORLD